Aam Aadmi Party - Abohar

Aam Aadmi Party  -  Abohar OFFICIAL PAGE OF - AAM AADMI PARTY ABOHAR Suggestions & Complaints are most important and we welcome
ABH - [email protected]

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ।
29/07/2024

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ।

ਭਗਤੀ ਅਤੇ ਸ਼ਕਤੀ ਦੇ ਸੁਮੇਲ ਦੇ ਪ੍ਰਤੀਕ, ਮੀਰੀ-ਪੀਰੀ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਨ ਵਾ...
16/07/2024

ਭਗਤੀ ਅਤੇ ਸ਼ਕਤੀ ਦੇ ਸੁਮੇਲ ਦੇ ਪ੍ਰਤੀਕ, ਮੀਰੀ-ਪੀਰੀ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਨ ਵਾਲ਼ੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸਭ ਨੂੰ ਅਸੀਸ ਬਖ਼ਸ਼ਣ।

ਸਰਦਾਰ ਦਰਸ਼ਨ ਸਿੰਘ ਸੰਧੂ ਦੇ ਨੌਜਵਾਨ ਬੇਟੇ ਸੁੱਖਪ੍ਰੀਤ ਸਿੰਘ ਸੰਧੂ ਪਿਛਲੇ ਦਿਨੀਂ ਭਰ ਜਵਾਨੀ 'ਚ ਇੱਕ ਸੜਕ ਹਾਦਸੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਸ...
11/07/2024

ਸਰਦਾਰ ਦਰਸ਼ਨ ਸਿੰਘ ਸੰਧੂ ਦੇ ਨੌਜਵਾਨ ਬੇਟੇ ਸੁੱਖਪ੍ਰੀਤ ਸਿੰਘ ਸੰਧੂ ਪਿਛਲੇ ਦਿਨੀਂ ਭਰ ਜਵਾਨੀ 'ਚ ਇੱਕ ਸੜਕ ਹਾਦਸੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਨ।ਉਹਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਦੁੱਖ ਸਹਿਣ ਦਾ ਬਲ ਬਖਸ਼ਣ।
#ਮੇਰਾ_ਹਲਕਾ_ਮੇਰੇ_ਲੋਕ_ਮੇਰਾ_ਪਰਿਵਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੱਥੀਂ ਲਿਖਣ ਵਾਲ਼ੇ ਮਹਾਨ ਗੁਰਸਿੱਖ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਉਹਨਾਂ ਦੀ ਅਦੁੱਤੀ ਸ਼ਹਾ...
08/07/2024

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੱਥੀਂ ਲਿਖਣ ਵਾਲ਼ੇ ਮਹਾਨ ਗੁਰਸਿੱਖ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਉਹਨਾਂ ਦੀ ਅਦੁੱਤੀ ਸ਼ਹਾਦਤ ਨੂੰ ਸੀਸ ਝੁਕਾ ਕੇ ਨਮਨ। ਉਹਨਾਂ ਦਾ ਜੀਵਨ ਅਤੇ ਸ਼ਹਾਦਤ, ਸਮੁੱਚੀ ਮਨੁੱਖਤਾ ਲਈ ਹੱਕ, ਸੱਚ ਤੇ ਧਰਮ ਲਈ ਜੂਝਣ ਦੀ ਬੇਮਿਸਾਲ ਪ੍ਰੇਰਨਾ ਹੈ।

ਜਰੂਰੀ ਸੂਚਨਾ:-
04/07/2024

ਜਰੂਰੀ ਸੂਚਨਾ:-

27/06/2024
ਸਿੱਖ ਕੌਮ ਦਾ ਸਰਬ ਉੱਚ ਅਸਥਾਨ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਸਮੂਹ ਸੰਗਤ ਨੂੰ ਸਿਰਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ!
26/06/2024

ਸਿੱਖ ਕੌਮ ਦਾ ਸਰਬ ਉੱਚ ਅਸਥਾਨ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ

ਸਮੂਹ ਸੰਗਤ ਨੂੰ ਸਿਰਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ!

ਸੂਰਬੀਰ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਤਿਕਾਰ ਸਹਿਤ ਪ੍ਰਣਾਮ!
24/06/2024

ਸੂਰਬੀਰ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਤਿਕਾਰ ਸਹਿਤ ਪ੍ਰਣਾਮ!

23/06/2024

ਸਕਾਲਰਸ਼ਿਪ ਦੇ ਨਾਮ ਤੇ ਕੁਝ SC / ST ਅਤੇ OBC ਕੈਟਾਗਰੀ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ੍ਹ ਕੀਤਾ ਜਾ ਰਿਹਾ ਕੁਝ ਕਾਲਜ ਖਾਸ ਕਰ ੈਡੀਕਲ_ਕਾਲਜਾਂ ਦੇ ਨਾਂ ਸਾਹਮਣੇ ਆ ਰਹੇ ਨੇ ਜੋਂ ਬੱਚਿਆਂ ਦੀ ਸਕਾਲਰਸ਼ਿਪ ਨਾ ਆਣ ਕਾਰਨ ਉਹਨਾਂ ਦੇ Original Documents ਨਹੀਂ ਦੇ ਰਹੇ। ਕਾਲਜ ਸਕਾਲਰਸ਼ਿਪ ਦਾ ਬਹਾਨਾ ਬਣਾ ਕੇ ਤੁਹਾਡਾ ਰਿਜ਼ਲਟ,ਰੋਲ ਨੰਬਰ, ਤੇ Original Documents ਦੇਣ ਤੋਂ ਇਨਕਾਰ ਨਹੀ ਕਰ ਸਕਦਾ ਫਿਰ ਵੀ ਜੇ ਕਿਸੇ ਸਾਥੀ ਨਾਲ ਕਾਲਜ ਇਸ ਤਰ੍ਹਾ ਕਰਦਾ ਹੈ ਤਾਂ ਉਹ ਸਾਡੀ ਟੀਮ ਨਾਲ ਸੰਪਰਕ ਕਰੇ:-9855846883 9115115505

ਸ਼੍ਰੋਮਣੀ ਭਗਤ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀਆਂ ਸਭ ਨੂੰ ਵਧਾਈਆਂ!
22/06/2024

ਸ਼੍ਰੋਮਣੀ ਭਗਤ
ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀਆਂ ਸਭ ਨੂੰ ਵਧਾਈਆਂ!

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ!
22/06/2024

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ!

21/06/2024

ਮਿਲਦੇ ਆ ਸਾਥੀਓ ਅੱਜ ਦਫ਼ਤਰ ਅਬੋਹਰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ
ਸੀਤੋ ਰੋੜ ਨੇੜੇ ਲੂਣਾ ਹਸਪਤਾਲ

ਦਫ਼ਤਰ ਆਏ ਸਤਿਕਾਰਯੋਗ ਹਲਕਾ ਨਿਵਾਸੀਆ ਦੀਆ ਮੁਸ਼ਕਿਲਾਂ ਸੁਣੀਆ ਤੇ ਸਬੰਧਿਤ ਅਧਿਕਾਰੀਆ ਨੂੰ ਜਲਦ ਤੋਂ ਜਲਦ ਹਲ ਕਰਨ ਲਈ ਕਿਹਾ। #ਮੇਰਾ_ਹਲਕਾ_ਮੇਰੇ_ਲੋ...
19/06/2024

ਦਫ਼ਤਰ ਆਏ ਸਤਿਕਾਰਯੋਗ ਹਲਕਾ ਨਿਵਾਸੀਆ ਦੀਆ ਮੁਸ਼ਕਿਲਾਂ ਸੁਣੀਆ ਤੇ ਸਬੰਧਿਤ ਅਧਿਕਾਰੀਆ ਨੂੰ ਜਲਦ ਤੋਂ ਜਲਦ ਹਲ ਕਰਨ ਲਈ ਕਿਹਾ।
#ਮੇਰਾ_ਹਲਕਾ_ਮੇਰੇ_ਲੋਕ_ਮੇਰਾ_ਪਰਿਵਾਰ
#ਮੇਰੇ_ਲੋਕ_ਮੇਰੀ_ਤਾਕਤ

ਸਮੂਹ ਦੇਸ਼ ਵਾਸੀਆਂ ਨੂੰ ਈਦ ਉੱਲ ਅਜ਼ਹਾ (ਬਕਰੀਦ) ਦੀਆਂ ਬਹੁਤ-ਬਹੁਤ ਮੁਬਾਰਕਾਂ... ਆਓ ਏਕਤਾ ਦੇ ਪ੍ਰਤੀਕ ਇਸ ਪਵਿੱਤਰ ਤਿਓਹਾਰ ਮੌਕੇ ਆਪਸੀ ਭਾਈਚਾਰਕ...
17/06/2024

ਸਮੂਹ ਦੇਸ਼ ਵਾਸੀਆਂ ਨੂੰ ਈਦ ਉੱਲ ਅਜ਼ਹਾ (ਬਕਰੀਦ) ਦੀਆਂ ਬਹੁਤ-ਬਹੁਤ ਮੁਬਾਰਕਾਂ... ਆਓ ਏਕਤਾ ਦੇ ਪ੍ਰਤੀਕ ਇਸ ਪਵਿੱਤਰ ਤਿਓਹਾਰ ਮੌਕੇ ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖਣ ਦਾ ਪ੍ਰਣ ਕਰੀਏ...

Address

Abohar

Alerts

Be the first to know and let us send you an email when Aam Aadmi Party - Abohar posts news and promotions. Your email address will not be used for any other purpose, and you can unsubscribe at any time.

Contact The Organization

Send a message to Aam Aadmi Party - Abohar:

Videos

Share